Hukamnama Archive
Hukamnama from Darbar Sahib Amritsar | 25 Sep 2026
Hukamnama from Darbar Sahib Amritsar | 25 Sep 2026 ਜੈਤਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥ ਗੁਰਿ ਪੂਰੈ ਹਰਿ ਨਾਮੁ […]
Hukamnama from Darbar Sahib Amritsar | 24 Sep 2026
Hukamnama from Darbar Sahib Amritsar | 24 Sep 2026 ਧਨਾਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਜੋ ਹਰਿ ਸੇਵਹਿ ਸੰਤ ਭਗਤ ਤਿਨ ਕੇ ਸਭਿ ਪਾਪ ਨਿਵਾਰੀ ॥ ਹਮ ਊਪਰਿ ਕਿਰਪਾ ਕਰਿ ਸੁਆਮੀ ਰਖੁ ਸੰਗਤਿ ਤੁਮ ਜੁ ਪਿਆਰੀ ॥੧॥ ਹਰਿ ਗੁਣ ਕਹਿ ਨ ਸਕਉ ਬਨਵਾਰੀ ॥ ਹਮ ਪਾਪੀ ਪਾਥਰ ਨੀਰਿ ਡੁਬਤ ਕਰਿ ਕਿਰਪਾ […]
Hukamnama from Darbar Sahib Amritsar | 23 Sep 2026
Hukamnama from Darbar Sahib Amritsar | 23 Sep 2026 ਰਾਗੁ ਧਨਾਸਰੀ ਬਾਣੀ ਭਗਤ ਕਬੀਰ ਜੀ ਕੀ ੴ ਸਤਿਗੁਰ ਪ੍ਰਸਾਦਿ ॥ ਰਾਮ ਸਿਮਰਿ ਰਾਮ ਸਿਮਰਿ ਰਾਮ ਸਿਮਰਿ ਭਾਈ ॥ ਰਾਮ ਨਾਮ ਸਿਮਰਨ ਬਿਨੁ ਬੂਡਤੇ ਅਧਿਕਾਈ ॥੧॥ ਰਹਾਉ ॥ ਬਨਿਤਾ ਸੁਤ ਦੇਹ ਗ੍ਰੇਹ ਸੰਪਤਿ ਸੁਖਦਾਈ ॥ ਇਨੑ ਮੈ ਕਛੁ ਨਾਹਿ ਤੇਰੋ ਕਾਲ ਅਵਧ ਆਈ ॥੧॥ ਅਜਾਮਲ ਗਜ […]
Hukamnama from Darbar Sahib Amritsar | 22 Sep 2026
Hukamnama from Darbar Sahib Amritsar | 22 Sep 2026 ਸਲੋਕ ਮਃ ੫ ॥ ਭੀੜਹੁ ਮੋਕਲਾਈ ਕੀਤੀਅਨੁ ਸਭ ਰਖੇ ਕੁਟੰਬੈ ਨਾਲਿ ॥ ਕਾਰਜ ਆਪਿ ਸਵਾਰਿਅਨੁ ਸੋ ਪ੍ਰਭ ਸਦਾ ਸਭਾਲਿ ॥ ਪ੍ਰਭੁ ਮਾਤ ਪਿਤਾ ਕੰਠਿ ਲਾਇਦਾ ਲਹੁੜੇ ਬਾਲਕ ਪਾਲਿ ॥ ਦਇਆਲ ਹੋਏ ਸਭ ਜੀਅ ਜੰਤ੍ਰ ਹਰਿ ਨਾਨਕ ਨਦਰਿ ਨਿਹਾਲ ॥੧॥ ਮਃ ੫ ॥ ਵਿਣੁ ਤੁਧੁ ਹੋਰੁ ਜਿ […]
Hukamnama from Darbar Sahib Amritsar | 21 Sep 2026
Hukamnama from Darbar Sahib Amritsar | 21 Sep 2026 ਵਡਹੰਸੁ ਮਹਲਾ ੩ ॥ ਇਹੁ ਸਰੀਰੁ ਜਜਰੀ ਹੈ ਇਸੁ ਨੋ ਜਰੁ ਪਹੁਚੈ ਆਏ ॥ ਗੁਰਿ ਰਾਖੇ ਸੇ ਉਬਰੇ ਹੋਰੁ ਮਰਿ ਜੰਮੈ ਆਵੈ ਜਾਏ ॥ ਹੋਰਿ ਮਰਿ ਜੰਮਹਿ ਆਵਹਿ ਜਾਵਹਿ ਅੰਤਿ ਗਏ ਪਛੁਤਾਵਹਿ ਬਿਨੁ ਨਾਵੈ ਸੁਖੁ ਨ ਹੋਈ ॥ ਐਥੈ ਕਮਾਵੈ ਸੋ ਫਲੁ ਪਾਵੈ ਮਨਮੁਖਿ ਹੈ ਪਤਿ […]