Hukamnama Archive
Today’s Hukamnama from Darbar Sahib Amritsar | 23 Jun 2026
ੴ ਸਤਿਗੁਰ ਪ੍ਰਸਾਦਿ ॥ ਰਾਗੁ ਸੂਹੀ ਬਾਣੀ ਸੇਖ ਫਰੀਦ ਜੀ ਕੀ ॥ ਤਪਿ ਤਪਿ ਲੁਹਿ ਲੁਹਿ ਹਾਥ ਮਰੋਰਉ ॥ ਬਾਵਲਿ ਹੋਈ ਸੋ ਸਹੁ ਲੋਰਉ ॥ਤੈ ਸਹਿ ਮਨ ਮਹਿ ਕੀਆ ਰੋਸੁ ॥ ਮੁਝੁ ਅਵਗਨ ਸਹ ਨਾਹੀ ਦੋਸੁ ॥੧॥ ਤੈ ਸਾਹਿਬ ਕੀ ਮੈ ਸਾਰ ਨ ਜਾਨੀ ॥ ਜੋਬਨੁ ਖੋਇ ਪਾਛੈ ਪਛੁਤਾਨੀ ॥੧॥ ਰਹਾਉ ॥ ਕਾਲੀ ਕੋਇਲ ਤੂ […]
Today’s Hukamnama from Darbar Sahib Amritsar | 22 Jun 2026
ਸਲੋਕੁ ਮਃ ੩ ॥ ਗੁਰਮੁਖਿ ਸੇਵ ਨ ਕੀਨੀਆ ਹਰਿ ਨਾਮਿ ਨ ਲਗੋ ਪਿਆਰੁ ॥ ਸਬਦੈ ਸਾਦੁ ਨ ਆਇਓ ਮਰਿ ਜਨਮੈ ਵਾਰੋ ਵਾਰ ॥ ਮਨਮੁਖਿ ਅੰਧੁ ਨ ਚੇਤਈ ਕਿਤੁ ਆਇਆ ਸੈਸਾਰਿ ॥ ਨਾਨਕ ਜਿਨ ਕਉ ਨਦਰਿ ਕਰੇ ਸੇ ਗੁਰਮੁਖਿ ਲੰਘੇ ਪਾਰਿ ॥੧॥ ਮਃ ੩ ॥ ਇਕੋ ਸਤਿਗੁਰੁ ਜਾਗਤਾ ਹੋਰੁ ਜਗੁ ਸੂਤਾ ਮੋਹਿ ਪਿਆਸਿ ॥ ਸਤਿਗੁਰੁ ਸੇਵਨਿ […]
Today’s Hukamnama from Darbar Sahib Amritsar | 21 Jun 2026
ਧਨਾਸਰੀ ਮਹਲਾ ੧ ਘਰੁ ੨ ਅਸਟਪਦੀਆ ੴ ਸਤਿਗੁਰ ਪ੍ਰਸਾਦਿ ॥ ਗੁਰੁ ਸਾਗਰੁ ਰਤਨੀ ਭਰਪੂਰੇ ॥ ਅੰਮ੍ਰਿਤੁ ਸੰਤ ਚੁਗਹਿ ਨਹੀ ਦੂਰੇ॥ ਹਰਿ ਰਸੁ ਚੋਗ ਚੁਗਹਿ ਪ੍ਰਭ ਭਾਵੈ ॥ ਸਰਵਰ ਮਹਿ ਹੰਸੁ ਪ੍ਰਾਨਪਤਿ ਪਾਵੈ ॥੧॥ ਕਿਆ ਬਗੁ ਬਪੁੜਾ ਛਪੜੀ ਨਾਇ ॥ ਕੀਚੜਿ ਡੂਬੈ ਮੈਲੁ ਨ ਜਾਇ ॥੧॥ਰਹਾਉ ॥ ਰਖਿ ਰਖਿ ਚਰਨ ਧਰੇ ਵੀਚਾਰੀ ॥ ਦੁਬਿਧਾ ਛੋਡਿ ਭਏ […]
Today’s Hukamnama from Darbar Sahib Amritsar | 20 Jun 2026
ਸੋਰਠਿ ਮਹਲਾ ੪ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਆਪੇ ਆਪਿ ਵਰਤਦਾ ਪਿਆਰਾ ਆਪੇ ਆਪਿ ਅਪਾਹੁ ॥ ਵਣਜਾਰਾ ਜਗੁ ਆਪਿ ਹੈ ਪਿਆਰਾ ਆਪੇ ਸਾਚਾ ਸਾਹੁ ॥ ਆਪੇ ਵਣਜੁ ਵਾਪਾਰੀਆ ਪਿਆਰਾ ਆਪੇ ਸਚੁ ਵੇਸਾਹੁ ॥੧॥ ਜਪਿ ਮਨ ਹਰਿ ਹਰਿ ਨਾਮੁ ਸਲਾਹ ॥ ਗੁਰ ਕਿਰਪਾ ਤੇ ਪਾਈਐ ਪਿਆਰਾ ਅੰਮ੍ਰਿਤੁ ਅਗਮ ਅਥਾਹ ॥ ਰਹਾਉ ॥ ਆਪੇ ਸੁਣਿ ਸਭ […]
Today’s Hukamnama from Darbar Sahib Amritsar | 19 Jun 2026
ਸੋਰਠਿ ਮਹਲਾ ੧ ॥ ਤੂ ਪ੍ਰਭ ਦਾਤਾ ਦਾਨਿ ਮਤਿ ਪੂਰਾ ਹਮ ਥਾਰੇ ਭੇਖਾਰੀ ਜੀਉ ॥ ਮੈ ਕਿਆ ਮਾਗਉ ਕਿਛੁ ਥਿਰੁ ਨ ਰਹਾਈ ਹਰਿ ਦੀਜੈ ਨਾਮੁ ਪਿਆਰੀ ਜੀਉ ॥੧॥ ਘਟਿ ਘਟਿ ਰਵਿ ਰਹਿਆ ਬਨਵਾਰੀ ॥ ਜਲਿ ਥਲਿ ਮਹੀਅਲਿ ਗੁਪਤੋ ਵਰਤੈ ਗੁਰ ਸਬਦੀ ਦੇਖਿ ਨਿਹਾਰੀ ਜੀਉ ॥ ਰਹਾਉ ॥ ਮਰਤ ਪਇਆਲ ਅਕਾਸੁ ਦਿਖਾਇਓ ਗੁਰਿ ਸਤਿਗੁਰਿ ਕਿਰਪਾ ਧਾਰੀ […]